logo
AIMA MEDIA
logo
logo
India Uttar Pradesh (UP) Madhya Pradesh (MP) Rajasthan (RJ) Bihar (BR) Punjab (PB) Haryana (HR) More
Slide 1
Chief Guest Additional Director General of Police Meerut Zone Shri DK THAKUR was honoured by AIMA President Mahesh Sharma, Meerut Cantt MLA Shri Amit Agarwal and others in a programme organised by AIMA on the auspicious occasion of HINDI PATRKARITA DIVAS.
Slide 1
Chief Guest Additional Director General of Police Meerut Zone Shri DK Thakur addressing on the role of social media in the present era.
Slide 1
Shri Amit Agarwal (Meerut Cantonment MLA), special guest, inaugurator was honoured by presenting memento by ADG Meerut Zone Shri DK Thakur, AIMA President Shri Mahesh Sharma, District President Shri Charan Singh Swami and others.
Slide 1
Shri Ravi Prakash Tiwari (Editor-in-Charge - Dainik Jagran, Meerut) was honored by presenting a memento by ADG Meerut Zone Shri DK Thakur, Meerut Cantonment MLA Shri Amit Agarwal, AIMA President Shri Mahesh Sharma and others.
Slide 1
Shri Rajendra Singh (Information Commissioner and former editor Amar Ujala) was honored by presenting a memento by Shri DK Thakur (ADG Meerut Zone), Shri Amit Agarwal (Meerut Cantonment MLA) and AIMA President Shri Mahesh Sharma and others.
Slide 1
Shri Pushpendra Sharma (former editor Hindustan) was honored by presenting a memento by Shri DK Thakur (ADG Meerut Zone), Shri Amit Agarwal (Meerut Cantonment MLA) and Shri Mahesh Sharma (AIMA President) and others.
Slide 1
Shri Ramkumar Sharma (senior advocate and patron AIMA) was honored by presenting a memento by Shri DK Thakur (ADG Meerut Zone), Shri Amit Agarwal (Meerut Cantonment MLA) and Shri Mahesh Sharma (AIMA President) and others.
Slide 1
Shri Rajesh Sharma (senior journalist, Editor- Save India Foundation) was honored by presenting a memento by Shri DK Thakur (ADG Meerut Zone), Shri Amit Agarwal (Meerut Cantonment MLA) and Shri Mahesh Sharma (AIMA President) and others.
Slide 1
Shri Arun Jindal (Vibhag Sampark Pramukh RSS) was honored by presenting a memento by Shri DK Thakur (ADG Meerut Zone), Shri Amit Agarwal (Meerut Cantonment MLA) and Shri Mahesh Sharma (AIMA President) and others.
Slide 1
Slide 1
Shri Surendra Sharma (Retd. Suchna Adhikari) was honored by presenting a memento by Shri DK Thakur (ADG Meerut Zone), Shri Amit Agarwal (Meerut Cantonment MLA) and Shri Mahesh Sharma (AIMA President) and others.
Slide 1
Shri Gyan Dixit (Sr. photo journalist and Dada Saheb Falke Film Awardy ) was honored by presenting a memento by Shri DK Thakur (ADG Meerut Zone), Shri Amit Agarwal (Meerut Cantonment MLA) and Shri Mahesh Sharma (AIMA President) and others.
Slide 1
Slide 1
Slide 1
फौजी का सामान बता ट्रक में डोडापोस्त ले जा रहा तस्कर गिरफ्तार फौजी का सामान बता ट्रक में डोडापोस्त ले जा रहा तस्कर गिरफ्तार
एंटी नारकोटिक्स सेल की टीम ने ट्रक चालक को 360 किलोग्राम डोडा पोस्त सहित गिरफ्तार कर लिया है नशा तस्कर की पहचान नाहरपुर जिला गुरदासपुर पंजाब निवासी हरविंद्र सिंह के रूप मे हुई है पूछताछ के दौरान आरोपित ने बताया कि वह ट्रक में घरेलू सामान लोड कर के तमिलनाडु से जम्मू लेकर जा रहा था रास्ते में मध्यप्रदेश से यह नशीला पदार्थ खरीदा था पकड़े जाने पर आरोपी ने कहा कि सामान फौजी का है लेकिन सामान के पीछे डोडा पोस्त छिपाया हुआ था पकड़े गए नशे की कीमत 35 लाख रुपए है
Read More
0
0 Views 0 Shares 0 Comments
ଅଜଣା ଗାଡି ଧକ୍କାରେ ଜଣେ ମୃତ! ଅଜଣା ଗାଡି ଧକ୍କାରେ ଜଣେ ମୃତ!
ଅଜଣା ଗାଡି ଧକ୍କାରେ ଜଣେ ମୃତ!

ପାଟଣା-୨୨/୦୪, ପାଟଣା ଥାନା ଅଞ୍ଚଳ 220 ନଂ ଜାତୀୟ ରାଜପଥ ର କାଶିଆ ନିକଟରେ ବୁଧବାର ଭୋରରୁ ଅଜଣା ଗାଡି ଧକ୍କାରେ ଜଣେ ବ୍ୟକ୍ତି ଗୁରୁତର ଆହତ ଅବସ୍ଥାରେ ରାସ୍ତାଉପରେ ପଡି ରହିଥିଲେ। ସ୍ଥାନୀୟ ଲୋକମାନେ ଏହା ଦେଖି ପାଟଣା ପୁଲିସକୁ ଖବର ଦେଇଥିଲେ। ଖବର ପାଇ ଘଟଣା ସ୍ଥଳରେ ପୁଲିସ ପହଞ୍ଚି ଗୁରୁତରଙ୍କୁ ଉଦ୍ଧାର କରି ପାଟଣା ଡାକ୍ତରଖାନାରେ ଭର୍ତ୍ତି କରିଥିଲେ। ଡାକ୍ତରଖାନାରେ ଚିକିତ୍ସାଧିନ ଅବସ୍ଥାରେ ତାଙ୍କର ମୃତ୍ୟୁ ଘଟିଥିଲା। ମୃତ ବ୍ୟକ୍ତି ଜଣଙ୍କର ସଠିକ ପରିଚୟ କିମ୍ବା କେହି ଆତ୍ମୀୟ ବ୍ୟକ୍ତି ପହଞ୍ଚି ନଥିବାରୁ ସନ୍ଧ୍ୟା ପର୍ଯ୍ୟନ୍ତ ଶବ ପଡି ରହିଥିଲା। ତେବେ କିଭଳି ଏବଂ କେଉଁ ପରିସ୍ଥିତିରେ ଦୁର୍ଘଟଣା ଘଟିଥିଲା ଓ ମୃତକର ପରିଚୟ ଜାଣିବା ପାଇଁ ପୁଲିସ ଉଦ୍ୟମ ଜାରୀରଖିଛି।

ଖଣ୍ଡାଧାର ନିଉଜ- ସାମ୍ବାଦିକ ବିଜୟ ରତ୍ନ ପତି ଙ୍କ ରିପୋର୍ଟ।
Read More
1
1
1
34 Views 0 Shares 0 Comments
ਚੰਦਰ ਜਯੋਤੀ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਦਰ ਜਯੋਤੀ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਦਰ ਜਯੋਤੀ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਬਿਨਾ ਦੇਰੀ ਚੁੱਕਣ ਅਤੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਸੁਚਾਰੂ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ
ਸ੍ਰੀ ਅਨੰਦਪੁਰ ਸਾਹਿਬ 22 ਅਪ੍ਰੈਲ : ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਉਹਨਾਂ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। 
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰ ਜਯੋਤੀ ਸਿੰਘ ਨੇ ਕਿਹਾ ਕੀ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਸ੍ਰੀ ਅਨੰਦਪੁਰ ਸਾਹਿਬ ਅਤੇ ਜ਼ਿਲ੍ਹਾ ਰੂਪਨਗਰ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਉਨਾਂ ਨੇ ਕਿਹਾ ਕਿ ਅਨਾਜ ਮੰਡੀਆ ਵਿੱਚ ਕਿਸਾਨਾਂ ਦੀ ਸਹੂਲਤ ਲਈ ਤਰਪਾਲਾਂ , ਬਾਰਦਾਨਾ ,ਸਫਾਈ ,ਪੀਣ ਵਾਲਾ ਪਾਣੀ, ਪਖਾਨੇ ਅਤੇ ਰੋਸ਼ਨੀ ਦੀ ਢੁੱਕਵੀਂ ਵਿਵਸਥਾ ਕੀਤੀ ਹੋਈ ਹੈ।
      ਵਧੀਕ  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ - ਦਾਣਾ ਖਰੀਦਿਆ ਜਾ ਰਿਹਾ ਹੈ ਉਹਨਾਂ ਨੂੰ ਕਿਸੇ ਵੀ ਤਰਾ ਦੀ ਖੱਜਲ ਖੁਆਰੀ  ਨਹੀਂ ਹੋਣ ਦਿੱਤੀ ਜਾ ਰਹੀ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦੇ ਨਾਲ ਹੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਫਸਲ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਤਾਂ ਜੋ ਉਹਨਾਂ ਨੂੰ ਅਨਾਜ ਮੰਡੀਆਂ ਵਿੱਚ ਬਿਨਾ ਦੇਰੀ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ।
     ਵਧੀਕ ਡਿਪਟੀ ਕਮਿਸ਼ਨਰ  ਨੇ ਹੋਰ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਸ਼ੈਡ ਆਦਿ ਉਪਲੱਬਧ ਕਰਵਾਏ ਗਏ ਹਨ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਉਹਨਾਂ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ। ਉਹਨਾਂ ਨੇ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕ ਦੀ ਅੰਨੇਵਾਹ ਵਰਤੋ ਨਾ ਕੀਤੀ ਜਾਵੇ ਕਿਉਂਕਿ ਇਸ ਦੇ ਨਾਲ  ਵਾਤਾਵਰਨ ਵਿਸ਼ੈਲਾ ਬਣਦਾ ਹੈ। ਉਹਨਾਂ ਨੇ ਕਿਹਾ ਕਿ ਅੱਗ ਲਾਉਣ ਨਾਲ ਆਮ ਤੌਰ ਤੇ ਪਸ਼ੂ ਪੰਛੀਆਂ ਦਾ ਵੀ ਨੁਕਸਾਨ ਹੋ ਜਾਂਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।
    ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀ ਅਨਾਜ ਮੰਡੀਆ ਤੇ ਨਿਰੰਤਰ ਨਜ਼ਰ ਰੱਖ ਰਹੇ ਹਾਂ ਸਾਰੇ ਪ੍ਰਬੰਧ ਸੁਚਾਰੂ ਕੀਤੇ ਹੋਏ ਹਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਅਗੰਮਪੁਰ ਅਨਾਜ ਮੰਡੀ ਵਿੱਚ ਹੁਣ ਤੱਕ ਕੁੱਲ 1950 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋ 1836 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਕੀਤੀ ਜਾ ਚੁੱਕੀ ਹੈ ਅਤੇ 1465 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ, ਜਿਸ ਵਿੱਚ ਪਨਗਰੇਨ ਵੱਲੋ 1816 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ ਮਾਰਕਫੈਡ ਨੇ 20 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਉਹਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜਤੀਆਂ , ਕਿਸਾਨਾਂ ਅਤੇ ਅਨਾਜ ਮੰਡੀਆਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਤੋਂ ਚੱਲ ਰਹੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਤਸਵੀਰ - ਵਧੀਕ ਡਿਪਟੀ ਕਮਿਸ਼ਨਰ ਚੰਦਰ ਜਯੋਤੀ ਸਿੰਘ ਆਈ.ਏ. ਐਸ ਅਨਾਜ ਮੰਡੀ ਅਗੰਮਪੁਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ।
Read More
4
7 Views 0 Shares 0 Comments
ਕੀਰਤਪੁਰ ਸਾਹਿਬ ਦੀ ਸਥਾਪਨਾ ਦਿਵਸ ਮੌਕੇ ਸੰਗਤਾਂ ਦੀ ਸਹੂਲਤ ਲਈ ਹੋਣਗੇ ਢੁਕਵੇ ਪ੍ਰਬੰਧ- ਅਦਿੱਤਿਆ ਡੇਚਲਵਾਲ ਕੀਰਤਪੁਰ ਸਾਹਿਬ ਦੀ ਸਥਾਪਨਾ ਦਿਵਸ ਮੌਕੇ ਸੰਗਤਾਂ ਦੀ ਸਹੂਲਤ ਲਈ ਹੋਣਗੇ ਢੁਕਵੇ ਪ੍ਰਬੰਧ- ਅਦਿੱਤਿਆ ਡੇਚਲਵਾਲ
ਕੀਰਤਪੁਰ ਸਾਹਿਬ ਦੀ ਸਥਾਪਨਾ ਦਿਵਸ ਮੌਕੇ ਸੰਗਤਾਂ ਦੀ ਸਹੂਲਤ ਲਈ ਹੋਣਗੇ ਢੁਕਵੇ ਪ੍ਰਬੰਧ- ਅਦਿੱਤਿਆ ਡੇਚਲਵਾਲ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਦੀ ਕੀਤੀ ਹਦਾਇਤ
29 ਅਪ੍ਰੈਲ ਤੋਂ 1 ਮਈ ਤੱਕ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣਗੇ ਸਥਾਪਨਾ ਦਿਵਸ ਸਮਾਗਮ
ਸ੍ਰੀ ਅਨੰਦਪੁਰ ਸਾਹਿਬ 22 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਰਤਪੁਰ ਸਾਹਿਬ ਸਥਾਪਨਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਅਤੇ ਸੰਗਤਾਂ ਦੇ ਲਈ ਸਾਰੇ ਸੁਚਾਰੂ ਪ੍ਰਬੰਧ ਕੀਤੇ ਜਾਣਗੇ ਇਸ ਦੇ ਲਈ ਪ੍ਰਸ਼ਾਸਨ ਵੱਲੋਂ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
     ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਆਈ.ਏ.ਐਸ ਨੇ ਅੱਜ ਇਥੇ ਉਪ ਮੰਡਲ ਦਫਤਰ ਦੇ ਮੀਟਿੰਗ ਹਾਲ ਵਿੱਚ ਬੁਲਾਈ ਜਿਲ੍ਹਾ ਪੱਧਰ ਦੇ ਅਧਿਕਾਰੀਆਂ ਦੀ ਇੱਕ ਮੀਟਿੰਗ ਉਪਰੰਤ ਦਿੱਤੀ। ਉਹਨਾਂ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਦੇ ਸਮਾਗਮ 29,30 ਅਪ੍ਰੈਲ ਅਤੇ 1 ਮਈ ਨੂੰ ਹੋ ਰਹੇ ਹਨ। ਉਹਨਾਂ ਨੇ ਦੱਸਿਆ ਕਿ ਦੋ ਗੁਰੂ ਸਾਹਿਬਾਨ ਦੇ ਜਨਮ ਸਥਾਨ ਅਤੇ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਕੀਰਤਪੁਰ ਸਾਹਿਬ ਵਿਖੇ ਸਮਾਗਮਾਂ ਮੌਕੇ ਪਹੁੰਚਣ ਵਾਲੀਆਂ ਸੰਗਤਾਂ ਲਈ ਸਾਰੇ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ।
    ਡਿਪਟੀ ਕਮਿਸ਼ਨਰ ਵੱਲੋ ਸਫਾਈ,ਪੀਣ ਵਾਲਾ ਪਾਣੀ,ਆਰਜੀ ਪਖਾਨੇ, ਟ੍ਰੈਫਿਕ ਮੈਨੇਜਮੈਂਟ, ਪਾਰਕਿੰਗ ਸੁਰੱਖਿਆ ਅਤੇ ਹੋਰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਮੈਡੀਕਲ ਟੀਮਾਂ ਨੂੰ ਸਥਾਈ ਰੂਪ ਵਿੱਚ ਇਥੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਮੁਫਤ ਸਿਹਤ ਸਹੂਲਤਾ ਉਪਲੱਬਧ ਹੋ ਸਕਣ। ਉਹਨਾਂ ਨੇ ਕਿਹਾ ਕਿ ਪੁਲਿਸ ਵਿਭਾਗ ਨੂੰ ਸਮੁੱਚੇ ਇਲਾਕੇ ਵਿੱਚ ਟ੍ਰੈਫਿਕ ਦੀ ਬਿਹਤਰ ਵਿਵਸਥਾ ਕਰਨ ਦੀ ਹਦਾਇਤ ਕੀਤੀ ਹੈ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਇਲਾਕੇ ਵਿੱਚ ਢੁਕਵੀਆਂ ਥਾਵਾਂ ਤੇ ਪਾਰਕਿੰਗ ਬਣਾਈ ਜਾਵੇਗੀ। ਉਹਨਾਂ ਨੇ ਦੱਸਿਆ ਕਿ ਨਗਰ ਪੰਚਾਇਤ ਵੱਲੋਂ ਸਮੁੱਚੇ ਇਲਾਕੇ ਵਿੱਚ ਸਫਾਈ ਫੋਗਿੰਗ ਅਤੇ ਸਟ੍ਰੀਟ ਲਾਈਟ ਦੀ ਵਿਵਸਥਾ ਕੀਤੀ ਗਈ ਹੈ, ਜਦੋਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਨਿਰੰਤਰ ਪਾਣੀ ਦੀ ਸਪਲਾਈ ਅਤੇ ਟਾਇਲਟ ਬਲਾਕ ਬਣਾਏ ਜਾਣਗੇ, ਲੋਕ ਨਿਰਮਾਣ ਵਿਭਾਗ ਇਲੈਕਟੀਕਲ ਵਿੰਗ ਵੱਲੋਂ ਸੜਕ ਉਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਬਾਜ਼ਾਰਾਂ ਵਿੱਚ ਭਾਵੇਂ ਰਾਹ ਥੋੜੇ ਘੱਟ ਚੋੜੇ ਹਨ ਇਸਦੇ ਬਾਵਜੂਦ ਸੁਚਾਰੂ ਟ੍ਰੈਫਿਕ ਪੁਲਿਸ ਲਈ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਦੁਕਾਨਾਂ ਦੇ ਬਾਹਰ ਫਾਲਤੂ ਸਮਾਨ ਨਾ ਲਗਾਉਣ ਤਾਂ ਜੋ ਸ਼ਰਧਾਲੂਆਂ ਨੂੰ ਆਉਣ ਜਾਣ ਸਮੇਂ ਕੋਈ ਪ੍ਰੇਸ਼ਾਨੀ ਨਾ ਹੋਵੇ।
     ਡਿਪਟੀ ਕਮਿਸ਼ਨਰ ਨੇ ਕਿਹਾ ਸੀ ਅਸੀਂ ਸਾਰੇ ਪ੍ਰਬੰਧ ਸੁਚਾਰੂ ਕੀਤੇ ਹਨ। ਅਧਿਕਾਰੀ ਨਿਰੰਤਰ ਗੁਰੂਧਾਮਾਂ ਦੇ ਆਲੇ ਦੁਆਲੇ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਤੋ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।  ਉਹਨਾਂ ਨੇ ਕਿਹਾ ਕਿ ਇਸ ਪੂਰੀ ਵਿਵਸਥਾ ਨੂੰ 27 ਅਪ੍ਰੈਲ ਤੱਕ ਮੁਕੰਮਲ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੰਗਤਾਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ 29,30 ਅਪ੍ਰੈਲ  ਤੇ 1 ਮਈ ਨੂੰ ਇਸ ਇਲਾਕੇ ਵਿੱਚ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣਗੇ।
    ਇੱਕ ਮੌਕੇ ਐਸਐਸਪੀ ਰੂਪਨਗਰ ਮਨਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ ਚੰਦਰ ਜਯੋਤੀ ਸਿੰਘ ਆਈ.ਏ.ਐਸ,ਸੁਪਰਡੈਂਟ ਆਫ  ਪੁਲਿਸ ਅਰਵਿੰਦ ਮੀਨਾ ਆਈ.ਪੀ.ਐਸ , ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ , ਐਸਡੀਐਮ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ , ਐਸਡੀਐਮ ਮਰਿੰਡਾ ਚੇਤਨ ਬੰਗੜ , ਐਸਡੀਐਮ  ਨੰਗਲ ਸਚਿਨ ਪਾਠਕ ,  ਡੀਐਸਪੀ ਜਸ਼ਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Read More
0
8 Views 0 Shares 0 Comments