logo

ਇਸ ਵੇਲੇ ਦੀ ਅਹਿਮ ਖ਼ਬਰ ਕਾਂਗਰਸ ਦਾ ਸਾਥ ਛੱਡਣ ਵਾਲੇ ਪ੍ਰੀਤਪਾਲ ਸਿੰਘ ਬਲੀਏਵਾਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੱਥ ਮਿਲਾ ਲਿਆ ਹੈ ਅਤੇ ਉਨ੍ਹ

ਇਸ ਵੇਲੇ ਦੀ ਅਹਿਮ ਖ਼ਬਰ ਕਾਂਗਰਸ ਦਾ ਸਾਥ ਛੱਡਣ ਵਾਲੇ ਪ੍ਰੀਤਪਾਲ ਸਿੰਘ ਬਲੀਏਵਾਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੱਥ ਮਿਲਾ ਲਿਆ ਹੈ ਅਤੇ ਉਨ੍ਹਾਂ ਦੀ ਪਾਰਟੀ ਨੂੰ ਜੁਆਇਨ ਕਰ ਲਿਆ ਹੈ ਦੋ ਦਿਨ ਪਹਿਲਾਂ ਹੀ ਪ੍ਰਿਤਪਾਲ ਸਿੰਘ ਬੁਲਾਈ ਵਾਲਾ ਜੋ ਕਿ ਕਾਂਗਰਸ ਪਾਰਟੀ ਦੇ ਬੁਲਾਰੇ ਸਨ ਅਤੇ ਹੋਰ ਵੀ ਕਈ ਅਹੁਦੇ ਪਾਰਟੀ ਦੇ ਉਨ੍ਹਾਂ ਦੇ ਕੋਲ ਸਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜਿਆ ਸੀ ਉਸ ਦੇ ਵਿਚ ਇਹ ਨਾਰਾਜ਼ਗੀ ਜਤਾਈ ਸੀ ਕਿ ਜੋ ਜ਼ਿੰਮੇਵਾਰੀ ਜੋ ਕਮਾਨ ਕੈਪਟਨ ਤੇ ਜਾਖੜ ਤੋਂ ਖੋਹ ਕੇ ਸਿੱਧੂ ਨੂੰ ਦਿੱਤੀ ਗਈ ਹੈ

0
14662 views