logo

Punjab news

Amandeel singh mani Bhatia
District President all India media association
ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਕਲਸ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ DJI Matrice (Made in China) ਡਰੋਨ ਬਰਾਮਦ ਕੀਤਾ ਹੈ।

ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤਾ ਗਿਆ ਡਰੋਨ, ਜੋ ਕਥਿਤ ਤੌਰ 'ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ ਹੈ।

Continuing the Special Drive against trans-border smuggling networks, Tarn Taran Police & #BSF, in a joint Search operation have recovered One DJI Matrice(Made in China) Drone during search in fields of village Kalas.

During the investigation it came to light that the recovered Drone which was allegedly Sent from #Pakistan.

FIR has been registered at Police Station Khemkaran & investigation ongoing.

#ActionAgainstDrugs

0
1239 views