logo

ਪਿਛਲੇ ਦਿਨੀਂ ਫ਼ਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ਦੇ ਸ੍ਰ: ਲਖਵਿੰਦਰ ਸਿੰਘ ਥਿੰਦ ਜੀ ਦੇ ਘਰ ਵਿੱਚ ਪਾਕਿਸਤਾਨ ਵੱਲੋਂ ਡਰੋਨ ਹਮਲਾ ਕੀਤਾ ਗਿਆ ਸੀ

ਪਿਛਲੇ ਦਿਨੀਂ ਫ਼ਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ਦੇ ਸ੍ਰ: ਲਖਵਿੰਦਰ ਸਿੰਘ ਥਿੰਦ ਜੀ ਦੇ ਘਰ ਵਿੱਚ ਪਾਕਿਸਤਾਨ ਵੱਲੋਂ ਡਰੋਨ ਹਮਲਾ ਕੀਤਾ ਗਿਆ ਸੀ। ਜਿਸ ਸਬੰਧੀ ਅੱਜ ਬੀ.ਜੇ.ਪੀ ਦੇ ਪੰਜਾਬ ਪ੍ਰਧਾਨ ਸ਼੍ਰੀ ਸੁਨੀਲ ਕੁਮਾਰ ਜਾਖੜ ਜੀ ਅਤੇ ਬੀ.ਜੇ.ਪੀ ਦੇ ਫ਼ਾਜ਼ਿਲਕਾ ਤੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ਼ ਜੀ ਪੀੜ੍ਹਤ ਪਰਿਵਾਰ ਦਾ ਹਾਲ ਚਾਲ ਜਾਣਨ ਲਈ ਲੁਧਿਆਣਾ ਦੇ D.M.C ਹਸਪਤਾਲ ਵਿਖੇ ਪਹੁੰਚੇ ਅਤੇ ਪਿੰਡ ਖਾਈ ਫ਼ੇਮੇ ਕੀ ਵਿਖ਼ੇ ਜਾ ਕੇ ਘਰ ਦੇ ਹਾਲਾਤ ਦੇਖੇ।

0
1035 views