logo

ਅਕਾਲੀ ਦਲ ਬਾਦਲ ਖੜ੍ਹ ਗਿਆ ਕਿਸਾਨਾਂ ਨਾਲ

ਅੱਜ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਡੇਰਾ ਬਾਬਾ ਨਾਨਕ ਕੋਰੀਡੋਰ ਦੇ ਨੇੜਲੇ ਪਿੰਡ ਪਖੋਕੇ ਟਾਹਲੀ ਸਾਹਿਬ ਦੇ ਸਾਹਮਣੇ ਹੜ੍ਹ ਨਾਲ ਧੁੱਸੀ ਬੰਨ ਵਿੱਚ ਪਏ ਪਾੜ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਜਮੀਨਾਂ ਨੂੰ ਪੱਧਰਾ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ SGPC ਦੇ ਸਹਿਯੋਗ ਨਾਲ ਜੇ ਸੀ ਬੀ ਮਸ਼ੀਨਾਂ ਅਤੇ ਟਰੈਕਟਰਾਂ ਨਾਲ ਸੇਵਾ ਸ਼ੁਰੂ ਕਰਵਾਈ ਗਈ।

0
88 views