logo

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਅਕਾਲੀ ਦਲ ਦੇ ਚੋਣ ਨਿਸ਼ਾਨ ਤੇ ਲੜਾਂਗੇ-ਕਲੇਰ

ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਪੰਜਾਬ 'ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਵਿਚਾਰ ਚਰਚਾ ਕਰਦੇ ਹੋਏ ਸ੍ਰੀ ਐਸ ਆਰ ਕਲੇਰ ਜ਼ਿਕਰਯੋਗ ਹੈ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਆਉਣ ਵਾਲੀਆਂ ਪਰ ਹਾਲੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਪਰ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਮਿਲਣ ਪਹੁੰਚੇ ਸ੍ਰੀ ਐਸ ਆਰ ਕਲੇਰ ਨੇ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ
ਸੂਤਰਾਂ ਮੁਤਾਬਕ ਇਸ ਵਾਰ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣ ਦੇ ਜ਼ੋ ਉਮੀਦਵਾਰ ਚੋਣ ਮੈਦਾਨ ਵਿੱਚ ਹੋਣਗੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਚੋਣ ਲੜਗੇ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਹੈ।

1
24 views