logo

ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ...

Amritpal Singh parole - ਅੰਮ੍ਰਿਤਪਾਲ ਸਿੰਘ ਨੇ ਫਿਰ ਤੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਉਸ ਨੇ ਪੰਜਾਬ ਸਰਕਾਰ ਵੱਲੋਂ ਪੈਰੋਲ ਅਰਜ਼ੀ ਰੱਦ ਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ 'ਤੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ MP ਅੰਮ੍ਰਿਤਪਾਲ ਸਿੰਘ ਜੂਨ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਐਨਐਸਏ (ਕੌਮੀਂ ਸੁਰੱਖਿਆ ਕਾਨੂੰਨ) ਤਹਿਤ ਨਜ਼ਰਬੰਦ ਹਨ। ਮਈ 2024 ਵਿੱਚ, ਉਹ ਖਡੂਰ ਸਾਹਿਬ ਹਲਕੇ ਤੋਂ ਇੱਕ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨ।

11
552 views