Aima media ਦੇ ਮੈਂਬਰ ਰੋਹਿਤ ਜਸਵਾਲ ਵਲੋਂ ਨਵੇਂ ਸਾਲ ਦੀਆਂ ਲੱਖ ਲੱਖ ਵਧਾਈਆਂ।
ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸਮੂੰਹ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਵਧਾਈਆਂ ਹੋਣ। ਵਾਹਿਗੁਰੂ ਤੁਹਾਨੂੰ ਸਾਰਿਆਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ।🙏🙏🙏