logo

10 ਲੱਖ ਦਾ ਕਾਰਡ ਬਾਰੇ ਜਾਣਕਾਰੀ ਦਿੰਦੇ ਹੋਏ ਆਪ ਆਗੂ ਦਲਜਿੰਦਰ ਸਿੰਘ ਨੂਰ ਸਟੂਡੀਓ

₹10 ਲੱਖ ਤੱਕ ਦਾ ਮੁਫ਼ਤ ਇਲਾਜ
ਮੁੱਖ ਮੰਤਰੀ ਸਿਹਤ ਕਾਰਡ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਿਹਤ ਖੇਤਰ ਵਿੱਚ ਚੁੱਕਿਆ ਗਿਆ ਇੱਕ ਇਤਿਹਾਸਕ ਕਦਮ ਹੈ, ਜਿਸ ਨਾਲ ਹਰ ਨਾਗਰਿਕ ਨੂੰ ਬਿਨਾਂ ਕਿਸੇ ਲੁਕਵੀਆਂ ਸ਼ਰਤਾਂ ਦੇ ਸਿਹਤ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਇਹ ਹੈ ਕਿ ਕੋਈ ਵੀ ਪਰਿਵਾਰ ਇਲਾਜ ਦੇ ਵੱਡੇ ਖ਼ਰਚਿਆਂ ਕਰਕੇ ਇਲਾਜ ਤੋਂ ਵਾਂਝਾ ਨਾ ਰਵੇ। ਸਭ ਵਾਰਡ ਨੰਬਰ 18 ਦੇ ਸਾਰੇ ਪਰਿਵਾਰ ਨੂੰ ਇਹ ਕਾਰਡ ਜਰੂਰ ਬਣਾਉਣੇ ਚਾਹੀਦੇ ਹਨ,ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਆਗੂ ਦਲਜਿੰਦਰ ਸਿੰਘ ਨੂਰ ਸਟੂਡੀਓ ਵੱਲੋਂ ਕੀਤੇ ਗਏ।



2
679 views