logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ (ਰਜਿ. ਨੰ. 31) ਦੇ ਝੰਡੇ ਹੇਠ ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ (ਰਜਿਸਟਰਡ) ਵੱਲੋਂ ਆਪਣੀਆਂ ਮੰਗਾਂ ਸੰਬੰਧੀ

ਖੰਨਾ,

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ (ਰਜਿ. ਨੰ. 31) ਦੇ ਝੰਡੇ ਹੇਠ ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ (ਰਜਿਸਟਰਡ) ਵੱਲੋਂ ਆਪਣੀਆਂ ਮੰਗਾਂ ਸੰਬੰਧੀ ਖੰਨਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਪੀ.ਏ. ਮਹੇਸ਼ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ, ਸ਼ਮਸ਼ੇਰ ਸਿੰਘ, ਰਕੇਸ਼ ਕੁਮਾਰ ਸਮੇਤ ਹੋਰ ਆਗੂ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਇਸ ਮੰਗਾਂ ਸਬੰਧੀ ਵਿਧਾਨ ਸਭਾ ਵਿੱਚ ਮੁੱਦਾ ਚੱਕਿਆ ਜਾਵੇ।

41
2202 views

Comment