logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸ: ਚਰਨਜੀਤ ਸਿੰਘ ਜੀ ਦੀ ਅੰਤਿਮ ਅਰਦਾਸ

ਹਲਕੇ ਘਨੌਰ ਦੇ ਪਿੰਡ ਕਾਮੀ ਕਲਾਂ ਵਿੱਚ ਸਨੇਹੀ ਸ: ਚਰਨਜੀਤ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ, ਇਸ ਦੁੱਖ ਦੀ ਘੜੀ ਵਿੱਚ ਵਿੱਕੀ ਵੱਲੋ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ.

6
710 views

Comment