ਪਿੱਛਲੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਅਕਾਲ ਚਲਾਣਾ ਕਰ ਗਏ ਸਨ।
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਜੀ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ।
ਉਹਨਾਂ ਦੀ ਅੰਤਿਮ ਅਰਦਾਸ ਦੇ ਭੋਗ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ 10 ਅਪ੍ਰੈਲ 2026
ਦਿਨ ਸੁੱਕਰਵਾਰ ਨੂੰ 12 ਵਜੇ ਤੋਂ 1 ਵਜੇ ਅੰਤਿਮ ਅਰਦਾਸ ਦੇ ਭੋਗ ਪਾਏ ਜਾਣਗੇ।
ਸੋ ਆਪ ਜੀ ਨੂੰ ਬੇਨਤੀ ਹੈ ਜੀ ਸਮੇਂ ਸਿਰ ਪਹੁੰਚ ਕੇ ਪਰਿਵਾਰ ਨਾਲ
ਇਸ ਦੁੱਖ ਦੀ ਘੜੀ ਵਿੱਚ ਹਾਜ਼ਰੀ ਲਵਾਓ ਜੀ।
ਪੱਤਰਕਾਰ ਕਰਮਜੀਤ ਸਿੰਘ ਕਤਰ