logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਖੂਨਦਾਨ ਕੈਂਪ ਮਿਤੀ 16/4/26

ਡੀ ਆਈ ਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਜੀ ਨੂੰ ਥਾਪਰ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਰੋਟਰੈਕਟ ਕਲੱਬ ਵੱਲੋਂ ਲਗਾਏ ਜਾ ਰਹੇ ਖੂਨਦਾਨ ਕੈਂਪ ਮਿਤੀ 16/4/26 ਦਾ ਸੱਦਾ ਪੱਤਰ ਦਿੰਦੇ ਹੋਏ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਰੋਟਰੈਕਟ ਕਲੱਬ ਤੋਂ ਅਰਮਾਨ ਮਲਿਕ,ਸਨੇਹਾ ਬਰਨਾਵਲ, ਸ਼ੇਖਰ ਚੋਰਸੀਆ

0
35 views

Comment