logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ।

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ।

ਗੁਰੂ ਚਰਨਾਂ 'ਚ ਮੱਥਾ ਟੇਕਿਆ ਅਤੇ ਪੰਜਾਬ ਸਮੇਤ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀਆਂ ਕੀਤੀਆਂ। ਪਵਿੱਤਰ ਅਸਥਾਨ ਤੇ ਹਾਜ਼ਰੀ ਭਰਕੇ ਮਨ ਨੂੰ ਬਹੁਤ ਸੁਕੂਨ ਮਿਲਿਆ।

0
0 views

Comment