logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪਿੰਡ ਚਹੌਠ ਵਿੱਚ ਮਨਜੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਪਿੰਡ ਦਾ ਵਿਕਾਸ।

ਸਮਾਣਾ ਪਟਿਆਲਾ
ਪੱਤਰਕਾਰ ਕਰਮਜੀਤ ਸਿੰਘ ਕਤਰ
ਪੰਜਾਬ ਦੀ ਤਰੱਕੀ ਲਈ ਵਚਨਬੱਧ ਆਮ ਆਦਮੀ ਪਾਰਟੀ ਦੀ ਸਰਕਾਰ!
​ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਅੱਜ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਸਾਡੇ ਹਲਕੇ ਦੇ ਹਰਮਨ ਪਿਆਰੇ ਵਿਧਾਇਕ ਸਰਦਾਰ ਚੇਤਨ ਸਿੰਘ ਜੋੜਾਮਾਜਰਾ ਜੀ ਵਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਜ਼ਿਲ੍ਹਾ ਪ੍ਰੀਸ਼ਦ ਅਤੇ ਪਿੰਡਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ। ਜਿਸ ਵਿੱਚ ਅੱਜ ਪਿੰਡ 64 ਵਿੱਚ ਜੋ ਕ ਪਿਛਲੇ ਕਿਸੇ ਵੀ ਸਰਕਾਰ ਵੱਲੋਂ ਨਹੀਂ ਹੋਇਆ ਅੱਜ drain ਦਾ ਕੰਮ ਸੁਰੂ ਹੋ ਗਿਆ, ਮੈਂ ਆਪਣੇ ਪਿੰਡ ਦੀਆਂ ਸਾਰੀਆਂ ਸਮਸਿਆ ਨੂੰ ਹੱਲ ਕਰਨ ਦਾ
​ਲੋਕਾਂ ਦੀ ਸੇਵਾ ਹੀ ਸਾਡਾ ਮੁੱਖ ਮਕਸਦ ਹੈ। ਰੰਗਲਾ ਪੰਜਾਬ ਬਣਾਉਣ ਦਾ ਸਫ਼ਰ ਜਾਰੀ ਹੈ! 🌾🚜
ਇਸ ਮੌਕੇ ; ਮਨਜੀਤ ਕੌਰ ਚਹੌਠ ਮੈਂਬਰ ਜ਼ਿਲਾ ਪ੍ਰੀਸ਼ਦ, ਜਗਜੀਤ ਸਿੰਘ, ਸ਼ੁਬੇਕ ਸਿੰਘ, ਬਿੱਲੂ ਸਿੰਘ, ਗੁਰਦੇਵ ਸਿੰਘ ਤੇ ਸਾਰੇ ਪਿੰਡ ਵੱਲੋ ਅਸੀ ਮਾਨ ਸਰਕਾਰ ਤੇ ਸਾਬਕਾ ਮੰਤਰੀ ਸਰਦਾਰ ਚੇਤਨ ਸਿੰਘ ਜੋੜਾਮਾਜਰਾ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ।

3
124 views

Comment