logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਨਾਰੀ ਸ਼ਕਤੀ ਵੰਦਨ ਅਧਿਨਿਯਮ:- ਮਹਾਰਾਣੀ ਪਰਨੀਤ ਕੌਰ

ਪਟਿਆਲਾ, ਅਪ੍ਰੈਲ:- ਅੱਜ ਪਟਿਆਲਾ ਵਿਖੇ ਮਹਿਲਾ ਸਸ਼ਕਤੀਕਰਨ ਅਤੇ ਇਤਿਹਾਸਕ 'ਨਾਰੀ ਸ਼ਕਤੀ ਵੰਦਨ ਅਧਿਨਿਯਮ' ਦੇ ਸਮਰਥਨ ਵਿੱਚ ਇੱਕ ਵਿਸ਼ਾਲ 'ਨਾਰੀ ਸ਼ਕਤੀ ਵੰਦਨ ਮਾਰਚ' ਕੱਢਿਆ ਗਿਆ। ਇਸ ਮਾਰਚ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਹਜ਼ਾਰਾਂ ਔਰਤਾਂ, ਜਿਨ੍ਹਾਂ ਵਿੱਚ ਐਨ. ਜੀ. ਓ. ਪ੍ਰਤੀਨਿਧੀ, ਅਧਿਆਪਕਾਂ, ਸਮਾਜਿਕ ਕਾਰਕਰਤਾ ਅਤੇ ਮਹਿਲਾ ਆਗੂ ਸ਼ਾਮਲ ਸਨ, ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ।ਇਸ ਮਾਰਚ ਬਾਰੇ ਦਸਦੇ ਹੋਏ ਮਹਾਰਾਣੀ ਪਰਨੀਤ ਕੌਰ ਨੇ ਕਿਹਾ ਕਿ
ਨਾਰੀ ਸ਼ਕਤੀ ਵੰਦਨ ਅਧਿਨਿਯਮ' ਔਰਤਾਂ ਨੂੰ ਸਿਆਸੀ ਤੌਰ 'ਤੇ ਮਜ਼ਬੂਤ ਕਰੇਗਾ ਅਤੇ ਦੇਸ਼ ਦੇ ਫੈਸਲੇ ਲੈਣ ਅਤੇ ਕਾਨੂੰਨ ਬਣਾਉਣ ਦੀਆਂ ਪ੍ਰਕਿਰਿਆਵਾਂ ਵਿੱਚ ਉਨ੍ਹਾਂ ਦੀ ਸਿੱਧੀ ਭਾਗੀਦਾਰੀ ਨੂੰ ਯਕੀਨੀ ਬਣਾਏਗਾ।

5
586 views

Comment