ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਪੰਜਾਬ: ਆਮ ਆਦਮੀ ਪਾਰਟੀ ਵਿੱਚ ਸੁਰਜੀਤ ਸਿੰਘ ਰੱਖੜਾ ਸ਼ਾਮਿਲ ਹੋਏ। ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਜੁਆਇਨ ਕਰਵਾਇਆ।
ਰੱਖੜਾ ਪਹਿਲਾਂ ਅਕਾਲੀ ਦਲ ਪਾਰਟੀ ਨਾਲ ਜੁੜੇ ਹੋਏ ਸਨ। ਭਗਵੰਤ ਮਾਨ ਨੇ ਸੁਰਜੀਤ ਸਿੰਘ ਰੱਖੜਾ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸਾਡੀ ਪਾਰਟੀ ਤਰੱਕੀ ਕਰੇਗੀ।