ਪੰਜਾਬੀ ਅਦਾਕਾਰਾ ਦੇ ਪਤੀ ਸਵਰਨ ਸਿੰਘ ਭੰਗੂ ਦਾ ਦਿਹਾਂਤ
ਪੰਜਾਬ : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਵਰਨ ਸਿੰਘ ਭੰਗੂ ਦਾ 68 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਇਸ ਦੁੱਖਦਾਈ ਖਬਰ ਨੇ ਪਰਿਵਾਰ ਵਿੱਚ ਗਹਿਰਾ ਦੁੱਖ ਪੈਦਾ ਕਰ ਦਿੱਤਾ ਹੈ।
ਵਾਹਿਗੁਰੂ ਸਵਰਨ ਸਿੰਘ ਭੰਗੂ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਹ ਭਾਰਾ ਦੁੱਖ ਸਹਿਣ ਦੀ ਤਾਕਤ ਬਖ਼ਸ਼ੇ। ਇਸ ਸਮੇਂ ਪਰਿਵਾਰਕ ਮੈਂਬਰ ਅਤੇ ਦੋਸਤਾਂ ਨੇ ਆਪਣਾ ਦੁੱਖ ਸਾਂਝਾ ਕੀਤਾ