logo

ਅੱਜ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਜ

ਅੱਜ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੀ ਮੰਜੀ ਸਾਹਿਬ (ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ) ਵਿੱਖੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਗਿਆ ਅਤੇ ਦਾਸ ਵਾਸਤੇ ਬੜਾ ਭਾਵੁਕ ਪਲ ਸੀ ਜਦ ਕਿਸਾਨ ਆਗੂਆਂ ਨੇ ਆਪਣੇ ਨਾਲ ਕਿਸਾਨ ਅੰਦੋਲਨ ਵਿੱਚ ਸੇਵਾ ਨਿਭਾਉਣ ਲਈ, ਦਾਸ ਦਾ ਵੀ ਸਨਮਾਨ ਕਰਵਾਇਆ। ਵਾਹਿਗੁਰੂ ਦੇ ਸ਼ੁਕਰਾਨੇ ਅਤੇ ਗੁਰੂ ਮਹਾਰਾਜ ਨੂੰ ਸਰਬੱਤ ਦੇ ਭਲੇ ਲਈ ਅਰਦਾਸ।

Today, along with the kisan leaders of Punjab, we paid obeisances at Sachkhand Shri Harmandir Sahib & Shri Akal Takht Sahib. We thanked almighty waheguru ji & sang his praises. Shiromani Gurudwara Parbandak Committee honoured the Kisan leaders for their noble fight for justice & I got very emotional when the leaders got me honoured as well, for service in the Kisan morcha. It was my duty which I performed & I beg waheguru ji to always bless me with the opportunity to perform sewa

3
16692 views