ਕਿਸਾਨ ਏਕਤਾ ਯੂਨੀਅਨ ਉਗਰਾਹਾਂ ਜਥੇਬੰਦੀ ਵੱਲੋਂ ਆਈਸੀਆਈਸੀਆਈ bank ਫਿਰੋਜ਼ ਗਾਂਧੀ ਮਾਰਕੀਟ ਨੂੰ ਆਪਣੀਆਂ ਮੰਗਾਂ ਨਾ ਮੰਨਣ ਤੇ ਬੈਂਕ ਦੇ ਬਾਹਰ ਧਰਨ
ਕਿਸਾਨ ਏਕਤਾ ਯੂਨੀਅਨ ਉਗਰਾਹਾਂ ਜਥੇਬੰਦੀ ਵੱਲੋਂ ਆਈਸੀਆਈਸੀਆਈ bank ਫਿਰੋਜ਼ ਗਾਂਧੀ ਮਾਰਕੀਟ ਨੂੰ ਆਪਣੀਆਂ ਮੰਗਾਂ ਨਾ ਮੰਨਣ ਤੇ ਬੈਂਕ ਦੇ ਬਾਹਰ ਧਰਨਾ ਲਾਇਆ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਬੈਂਕ ਵਾਲਿਆਂ ਨੇ ਸਾਡੇ ਨਾਲ ਝੂਠੇ ਵਾਅਦੇ ਕੀਤੇ ਹਨ। ਕਿਸਾਨਾਂ ਦਾ ਮੁੱਦਾ ਸਬਸਿਡੀ ਨੂੰ ਲੈ ਕੇ ਹੈ।