logo

ਲੁਧਿਆਣਾ 13 ਜਨਵਰੀ (ਉਂਕਾਰ ਸਿੰਘ ਉੱਪਲ) -ਹਰ ਸਾਲ ਲੋਹੜੀ ਦਾ ਤਿਉਹਾਰ ਜਨਵਰੀ ਦੀ 13 ਤਾਰੀਖ਼ ਨੂੰ ਮਨਾਇਆ ਜਾਂਦਾ ਹੈ। ਉੱਤਰੀ ਭਾਰਤ 'ਚ ਲੋਹੜੀ ਸਾ

ਲੁਧਿਆਣਾ 13 ਜਨਵਰੀ (ਉਂਕਾਰ ਸਿੰਘ ਉੱਪਲ) -ਹਰ ਸਾਲ ਲੋਹੜੀ ਦਾ ਤਿਉਹਾਰ ਜਨਵਰੀ ਦੀ 13 ਤਾਰੀਖ਼ ਨੂੰ ਮਨਾਇਆ ਜਾਂਦਾ ਹੈ। ਉੱਤਰੀ ਭਾਰਤ 'ਚ ਲੋਹੜੀ ਸਾਲ ਦੇ ਪਹਿਲੇ ਤਿਉਹਾਰ ਦੇ ਰੂਪ 'ਚ ਮਨਾਈ ਜਾਂਦੀ ਹੈ। ਇਸ ਦੀ ਧੂਮ ਸਭ ਤੋਂ ਵੱਧ ਪੰਜਾਬ ਅਤੇ ਹਰਿਆਣਾ 'ਚ ਦੇਖਣ ਨੂੰ ਮਿਲਦੀ ਹੈ ਕਿਉਂਕਿ ਇਹ ਪੰਜਾਬ ਦਾ ਮੁੱਖ ਤਿਉਹਾਰ ਹੈ। ਅਤੇ ਇਸ ਸ਼ੁਭ ਦਿਨ ਤੇ ਸਾਰੇ ਪਰਿਵਾਰ ਨੇ ਮਨਾਈ ਲੋਹੜੀ ਦਾ ਤਿਉਹਾਰ,ਪਤੰਗ ਚੜਾਦੇ ਬੱਚੇ। 

10
14653 views
  
5 shares