ਰਾਜ਼ਗਿਰੀ ਮਿਸਤਰੀ ਤੇ ਮਜ਼ਦੂਰਾਂ ਦੇ ਹੱਕਾਂ ਲਈ ਬਣਾਈ ਗਈ ਬਾਬਾ ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮੋਂਗਾ,ਬੰਟੀ ਸਿੱਧੂ ਅਤੇ ਵਾਈਸ ਪ੍ਰਧ
ਰਾਜ਼ਗਿਰੀ ਮਿਸਤਰੀ ਤੇ ਮਜ਼ਦੂਰਾਂ ਦੇ ਹੱਕਾਂ ਲਈ ਬਣਾਈ ਗਈ ਬਾਬਾ ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮੋਂਗਾ,ਬੰਟੀ ਸਿੱਧੂ ਅਤੇ ਵਾਈਸ ਪ੍ਰਧਾਨ ਕਾਕਾ ਸਿੱਧੂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।ਇਸ ਵਿਚ ਮਿਸਤਰੀ ਤੇ ਮਜ਼ਦੂਰਾਂ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ।ਵੱਖ ਵੱਖ ਮੈਂਬਰਾਂ ਨੇ ਬੋਲਦਿਆਂ ਕਿਹਾ ਕਿ ਸਾਡੀ ਸੋਸਾਇਟੀ ਹਮੇਸ਼ਾ ਹੀ ਮਿਸਤਰੀ ਤੇ ਮਜ਼ਦੂਰਾਂ ਦੇ ਨਾਂਲ ਖੜਦੀ ਆਈ ਹੈ। ੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑੑਆਏ ਹੋਏ ਹਰ ਮੈਂਬਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਹਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।।