ਏਸ਼ਿਆਈ ਖੇਡਾਂ ਵਿੱਚ ਦੋਹਰਾ ਸੋਨ ਤਗ਼ਮਾ ਜੇਤੂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਭਾਰਤੀ ਓਲੰਪੀਅਨ ਹਰੀ ਚੰਦ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ..ਭਾਰਤੀ ਅਥਲ
ਏਸ਼ਿਆਈ ਖੇਡਾਂ ਵਿੱਚ ਦੋਹਰਾ ਸੋਨ ਤਗ਼ਮਾ ਜੇਤੂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਭਾਰਤੀ ਓਲੰਪੀਅਨ ਹਰੀ ਚੰਦ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ..ਭਾਰਤੀ ਅਥਲੈਟਿਕਸ ਦੀ ਸ਼ਾਨ ਰਹੇ ਹਮੇਸ਼ਾ ਆਪਣੇ ਖੇਡ ਲਈ ਯਾਦ ਕੀਤੇ ਜਾਣਗੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪ੍ਰੇਰਿਤ ਕਰਨਗੇ..ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ