ਸਮਾਣਾ -ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ
ਸਮਾਣਾ -ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ 'ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਅਤੇ ਆਪਣੀ ਮੌਜੂਦਗੀ 'ਚ ਪਰਿਵਾਰਾਂ ਨੂੰ ਪਾਣੀ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰਵਾਇਆ।