logo

ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲ

ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ
ਪਿੰਡਾਂ ਧਰਮਹੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਦੇ ਲੋਕਾਂ ਦੀ ਮਦਦ ਲਈ ਲੋਕਾਂ ਵਿੱਚ ਗਿਆ।ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਤੇ ਉਹ ਖੁਦ ਆਪਣੇ ਹਲਕੇ ਦੇ ਪਾਣੀ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ 40 ਤੋਂ 50 ਪਿੰਡਾਂ ਦੇ ਲੋਕਾਂ ਦੇ ਨਾਲ ਖੜ੍ਹੇ ਹਨ ਸ੍ਰ.ਚੇਤਨ ਸਿੰਘ ਜੌੜਾ ਮਾਜਰਾ ਕੈਬਨਿਟ ਮੰਤਰੀ ਪੰਜਾਬ

22
3492 views
  
1 shares