logo

ਜਗਰਾਓ ਵਿਖੇ ਹੋਣ ਜਾ ਰਹੇ ਜਿਲਾ ਲੁਧਿਆਣਾ ਦਿਹਾਤੀ ਨਾਲ ਸਬੰਧਤ ਸਰਕਾਰ ਵਿਰੁੱਧ ਰੋਸ ਧਰਨੇ ਦੀ ਤਿਆਰੀ!!

21 ਦਸੰਬਰ ਨੂੰ ਜਗਰਾਓ ਵਿਖੇ ਹੋਣ ਜਾ ਰਹੇ ਜਿਲਾ ਲੁਧਿਆਣਾ ਦਿਹਾਤੀ ਨਾਲ ਸਬੰਧਤ ਸਰਕਾਰ ਵਿਰੁੱਧ ਰੋਸ ਧਰਨੇ ਦੀ ਤਿਆਰੀ ਦੇ ਸਬੰਧ ਵਿੱਚ ਮੈਂ ਅਤੇ ਵਰਕਿੰਗ ਪ੍ਰੈਜ਼ੀਡੈਂਟ ਭਾਰਤ ਭੂਸ਼ਣ ਆਸ਼ੂ ਜੀ # ਜਨਰਲ ਸੈਕਟਰੀ ਇੰਚਾਰਜ ਕੈਪਟਨ ਸੰਦੀਪ ਸੰਧੂ ਜੀ # ਜਿਲਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਹਲਕਾ ਇੰਚਾਰਜ ਸਾਹਿਬਾਨਾ ਨਾਲ ਰੈਲੀ ਨੂੰ ਕਾਮਯਾਬ ਕਰਨ ਸਬੰਧੀ ਜਿਲੇ ਦੇ ਆਗੂਆਂ ਅਤੇ ਵਰਕਰਾਂ ਸਾਹਿਬਾਨਾ ਨੂੰ ਡਿਊਟੀਆ ਵੰਡ ਕੇ ਦਿੱਤੀਆ ਗਈਆ....

13
63 views