ਕੱਲ 17-12-2023 ਵਿਕਾਸ ਕ੍ਰਾਂਤੀ ਰੈਲੀ
*ਕੱਲ 17-12-2023 ਵਿਕਾਸ ਕ੍ਰਾਂਤੀ ਰੈਲੀ ਲੋਕ ਸਭਾ ਹਲਕਾ ਬਠਿੰਡਾ ਜੋ ਕਿ ਮੌੜ ਮੰਡੀ ਵਿਖੇ ਅਯੋਜਿਤ ਕੀਤੀ ਗਈ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ,ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਪਾਰਟੀ ਦੀ ਸਮੂਹ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹਨ। ਆਪ ਸਭ ਨੂੰ ਇਸ ਰੈਲੀ ਵਿੱਚ ਪਹੁੰਚਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ।*