ਬਾਬਾ ਅਮਰੀਕ ਸਿੰਘ ਸਨੋਲੀ ਜੀ ਦੀ ਪਹਿਲੀ ਬਰਸੀ ਅੱਜ
ਸਾਧ ਸੰਗਤ ਜੀ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਬਾਬਾ ਅਮਰੀਕ ਸਿੰਘ ਜੀ ਦੀ ਪਹਿਲੀ ਬਰਸੀ ਅੱਜ ਉਹਨਾਂ ਦੇ ਜੱਦੀ ਪਿੰਡ ਸਨੋਲੀ ਵਿੱਚ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ l ਜਿਸ ਵਿੱਚ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਹਾਜਰੀ ਭਰਨ ਗੀਆਂl