logo

ਬਰਨਾਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ,

ਰਾਜਸਥਾਨ ਨੰਬਰ ਪਲੇਟ ਵਾਲੇ ਟਰੱਕ ਦੀ ਤਲਾਸ਼ੀ ਦੌਰਾਨ 2 ਨਸ਼ਾ ਤਸਕਰਾਂ ਨੂੰ 1800 ਕਿਲੋਗ੍ਰਾਮ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਭੁੱਕੀ ਦੀ ਤਸਕਰੀ ਰਾਜਸਥਾਨ ਤੋਂ ਕੀਤੀ ਜਾ ਰਹੀ ਸੀ।

ਇੱਕ ਹੋਰ ਕੇਸ ਵਿੱਚ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ 100 ਕਿਲੋਗ੍ਰਾਮ ਭੁੱਕੀ ਵੀ ਬਰਾਮਦ ਕੀਤੀ ਗਈ ਹੈ।

16
1274 views