logo

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧੀ ਨਿਆਮਤ ਤੇ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ #DelhiCrimePress

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਆਪਣੀ ਧੀ ਨਿਆਮਤ ਕੌਰ ਨਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ।ਇਸ ਮੌਕੇ ਮਾਨ ਦੀ ਮਾਤਾ ਹਰਪਾਲ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਨਾਲ ਹਨ।
ਜਗਜੀਤ ਸਿੰਘ
Adv.Associate
ਦਿੱਲੀ ਕ੍ਰਾਈਮ ਪ੍ਰੈਸ
9517204199
https://www.facebook.com/profile.php?id=61557744861423&mibextid=ZbWKwL

4
4238 views