logo

ਸੀਨੀਅਰ ਆਗੂ ਦਲਵੀਰ ਗੋਲਡੀ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ #DelhiCrimeNews

ਸੰਗਰੂਰ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਾਰਣ ਨਾਰਾਜ਼ ਸੀਨੀਅਰ ਆਗੂ ਦਲਵੀਰ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫੇ ਦੀ ਕਾਪੀ ਗੋਲਡੀ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਸਾਂਝੀ ਕੀਤੀ ਹੈ।
ਜਗਜੀਤ ਸਿੰਘ
Adv.Associate
ਦਿੱਲੀ ਕ੍ਰਾਈਮ ਪ੍ਰੈਸ
9517204199

21
3051 views