logo

ਕਾਂਗਰਸ ਪਾਰਟੀ ਦੇ ਦਲਵੀਰ ਗੋਲਡੀ ਹੋਏ ਆਮ ਆਦਮੀ ਪਾਰਟੀ ਵਿੱਚ ਸਾਮਲ਼ #DelhiCrimePress

ਦਲਵੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਲਵੀਰ ਗੋਲਡੀ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਦੱਸ ਦਈਏ ਕਿ ਦਲਵੀਰ ਸਿੰਘ ਗੋਲਡੀ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਕਾਂਗਰਸ ਪਾਰਟੀ ਦੇ ਸੰਗਰੂਰ ਜ਼ਿਲ੍ਹਾ ਦੇ ਪ੍ਰਧਾਨ ਵੀ ਸਨ।
ਜਗਜੀਤ ਸਿੰਘ
Adv.Associate
ਦਿੱਲੀ ਕ੍ਰਾਈਮ ਪ੍ਰੈਸ
9517204199

15
3559 views