logo

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਈ ਸੰਗਰੂਰ ਪੁਲਿਸ (ਥਾਣਾ ਖਨੌਰੀ)

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਸੰਗਰੂਰ ਪੁਲਿਸ (ਥਾਣਾ ਖਨੌਰੀ) ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਭੁੱਕੀ ਚੂਰਾ ਪੋਸਤ 12 ਲੱਖ 85 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਟਰੱਕ ਬਰਾਮਦ ਕੀਤਾ ਗਿਆ।

4
40 views