logo

ਵਿਦਿਆਰਥਣਾਂ ਨੇ ਮਹਿੰਦੀ ਲਗਾ ਕੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਤ ਕੀਤਾ

ਸੰਗਰੂਰ ( ਨਵਜੋਤ ਜੋਸ਼ੀ )
ਸਵੀਪ ਗਤੀਵਿਧੀਆਂ ਤਹਿਤ ਲੋਕ ਸਭਾ ਹਲਕਾ 12-ਸੰਗਰੂਰ ਅਧੀਨ ਆਉਂਦੇ ਵਿਧਾਨ ਸਭਾ ਹਲਕਾ-107 ਧੂਰੀ ਦੀ ਸਵੀਪ ਟੀਮ ਵੱਲੋਂ ਵੋਟਾਂ ਦੀ ਮਹੱਤਤਾ ਸਬੰਧੀ ਅਤੇ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਕੂਲ ਰਾਜੋਮਾਜਰਾ ਦੀਆਂ ਵਿਦਿਆਰਥਣਾਂ ਨੇ ਮਹਿੰਦੀ ਲਗਾ ਕੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਤ ਕੀਤਾ।

3
736 views