logo

ਸੰਗਰੂਰ ਵਿੱਚ ਸਕੂਲੀ ਬੱਚਿਆਂ ਨੂੰ "ਸੇਫ ਸਕੂਲ ਵਾਹਨ ਪਾਲਿਸੀ" ਬਾਰੇ ਜਾਗਰੂਕ ਕੀਤਾ ਗਿਆ

ਸੰਪਾਦਕ ਮਨੀ ਚੀਮਾ | ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਪੁਲਿਸ ਸੰਗਰੂਰ ਵੱਲੋਂ ਸਕੂਲੀ ਬੱਸਾਂ ਦੀ ਸੁਰੱਖਿਆ ਸਬੰਧੀ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਡਰਾਈਵਰਾਂ ਨੂੰ “ਸੇਫ ਸਕੂਲ ਵਾਹਨ ਪਾਲਿਸੀ” ਬਾਰੇ ਜਾਗਰੂਕ ਕੀਤਾ ਗਿਆ।

0
88 views