logo

Breking news - ਡਿਬਰੂਗੜ੍ਹ ਜੇਲ ਚ ਬੰਦ ਬਾਜੇਕੇ ਲੜਨਗੇ ਚੋਣ

25 ਜੂਨ-ਡਿਬਰੂਗੜ੍ਹ ਜੇਲ੍ਹ 'ਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਪੁੱਤਰ ਆਕਾਸ਼ਦੀਪ ਸਿੰਘ ਨੇ ਸੋਸ਼ਲ ਮੀਡੀਆ ਉਤੇ ਇਸ ਦਾ ਐਲਾਨ ਕੀਤਾ ਹੈ।

0
0 views