logo

ਵਿਸ਼ਕਰਮਾ ਭਵਨ ਸਰਹਿੰਦ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਦਾ ਨਿਘਾ ਸਵਾਗਤ

ਭਾਈ ਲਾਲੋ ਜੀ ਸੇਵਾ ਸੁਸਾਇਟੀ ਸਰਹਿੰਦ ਫਤਿਹਗੜ੍ਹ ਸਾਹਿਬ ਵੱਲੋਂ ਅੱਜ ਵਿਸ਼ਕਰਮਾ ਭਵਨ ਸਰਹਿੰਦ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਆਏ ਤੇ ਹਾਜ਼ਰੀਆਂ ਭਰੀਆਂ।ਇਸ ਮੌਕੇ MLA ਲਖਵੀਰ ਸਿੰਘ ਰਾਏ, ਨਿਰਮਲ ਸਿੰਘ ਸੀੜਾ, ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਹਰਿੰਦਰ ਸਿੰਘ ਬੈਂਸ, ਗੁਰਮੀਤ ਸਿੰਘ ਰੁੜਕੀ ਤੇ ਕਾਫੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਹਾਜ਼ਰੀ ਲਵਾਈ।
ਗੁਰਵਿੰਦਰ ਸਿੰਘ ਢਿੱਲੋਂ
ਚੇਅਰਮੈਨ
ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ

2
7073 views