logo

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਿੱਤਾ ਅਸਤੀਫਾ

ਅੱਜ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਗ਼ਲਤ ਟਿੱਪਣੀ ਕਰਨ ਕਾਰਨ ਉਨ੍ਹਾਂ ਨੇ ਦੁੱਖੀ ਹਿਰਦੇ ਨਾਲ ਅਸਤੀਫਾ ਦੇ ਦਿੱਤਾ ਹੈ। ਉਕੱਤ ਕਾਰਨ ਕਰਕੇ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਹੱਕ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਆ ਗਏ ਹਨ। ਉਨ੍ਹਾਂ ਨੇ ਕਿਹਾ ਜੇਕਰ ਅਸਤੀਫਾ ਪ੍ਰਵਾਨ ਕੀਤਾ ਗਿਆ ਤਾਂ ਸਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਹੱਕ ਵਿੱਚ ਅਸਤੀਫਾ ਦੇ ਦੇਣਗੇ। ਇਨ੍ਹਾਂ ਕਾਰਨਾਂ ਕਰਕੇ ਅੱਜ ਸਿੱਖ ਕੌਮ ਵਿੱਚ ਬਹੁਤ ਭੁਚਾਲ ਆਇਆ ਹੋਇਆ ਹੈ

0
808 views