ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮਦਿਨ ਦੀਆ ਵਧਾਈਆਂ......... ਗ੍ਰੰਥੀ ਸਭਾ
ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ (ਰਜਿ.) ਭਾਰਤ ਵਲੋਂ ਸਰਬੱਤ ਸੰਗਤਾਂ ਨੂੰ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਫਰਜੰਦ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਬਹੁਤ ਬਹੁਤ ਵਧਾਈਆਂ🙏🏼
ਸਮੂੰਹ ਮੈਂਬਰ ਅਤੇ ਅਹੁਦੇਦਾਰ ਸਾਹਿਬਾਨ ਵਲੋਂ
ਵਾਹਿਗੁਰੂ ਜੀ ਕਾ ਖਾਲਸਾ ll
ਵਾਹਿਗੁਰੂ ਜੀ ਕੀ ਫਤਿਹ ll