ਪੰਜਾਬ-ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ!
ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਚ ਇਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ।