ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ
ਅੱਜ ਗੁਰਦੁਆਰਾ ਤਿੱਤਰਸਰ ਸਾਹਿਬ ਮੌੜ ਮੰਡੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।