ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਪੁੰਹਚੇ ਫਤਿਹਗੜ੍ਹ ਸਾਹਿਬ ਵਲੋਂ ਮਾਰਕੀਟ ਕਮੇਟੀ ਸਰਹਿੰਦ ਚੇਅਰਮੈਨ ਗੁਰਵਿੰਦਰ ਸਿਘ ਢਿਲੋਂ
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਆ ਰਹੇ ਜੋੜ ਮੇਲ ਸੰਬੰਧੀ ਵਿਚਾਰ ਚਰਚਾ ਕਰਨ ਲਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਸੱਦੀ। ਮੀਟਿੰਗ ਵਿੱਚ ਚੀਫ ਸੈਕਟਰੀ ਕੇ ਏ ਪੀ ਸਿਨਹਾ, ਅਡੀਸ਼ਨਲ ਡੀ ਜੀ ਪੀ ਪੰਜਾਬ, ਐਮ ਐਲ ਏ ਲਖਵੀਰ ਸਿੰਘ ਰਾਏ, ਐਮ ਐਲ ਏ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ, ਐਸ ਐਸ ਪੀ ਡਾ ਰਵਜੋਤ ਗਰੇਵਾਲ ਅਤੇ ਮੈਂ ਗੁਰਵਿੰਦਰ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਨੇ ਸਮੇਤ ਪੰਜਾਬ ਦੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀ ਆਂ ਨੇ ਹਿੱਸਾ ਲਿਆ