logo

ਲੁਧਿਆਣਾ, ਨਗਰ ਨਿਗਮ ਚੋਣਾਂ ਵਾਰਡ ਨੰਬਰ 40

ਲੁਧਿਆਣਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਬਲਦੇਵ ਸਿੰਘ ਪ੍ਰਧਾਨ ਦੀਆਂ ਲੋਕਾਂ ਪ੍ਰਤੀ ਸੇਵਾਵਾਂ ਦੇਖਦੇ ਹੋਏ, ਪਾਰਟੀ ਨੇ ਕੋਸਲਰ ਦੀ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ। ਮੁਕਾਬਲਾ ਆਮ ਆਦਮੀ ਪਾਰਟੀ ਦੇ ਕੈਡੀਢੇਟ ਅਤੇ ਭਾਜਪਾ ਦੇ ਉਮੀਦਵਾਰ ਵਿੱਚਕਾਰ ਤਿਕੋਣਾ ਮੁਕਾਬਲਾ ਬਣ ਗਿਆ।

109
4316 views