ਸ਼ਹੀਦੀ ਜੋੜ ਮੇਲਾ
ਗੁਰਦੁਆਰਾ ਤਿੱਤਰਸਰ ਸਾਹਿਬ ਪਾਤਸ਼ਾਹੀ ਦਸਵੀਂ ਨੇੜੇ ਮੌੜ ਮੰਡੀ ਮਿਤੀ 20- 21- 22 ਦਸੰਬਰ 2024 ਨੂੰ ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੀਆਂ ਸ਼ਹੀਦੀਆਂ ਨੂੰ ਮੁੱਖ ਰੱਖਦੇ ਹੋਏ ਅਖੰਡ ਪਾਠ ਪ੍ਰਕਾਸ਼ ਹੋਏ । ਮਿਤੀ 23 ਦਸੰਬਰ 2024 ਨੂੰ ਇਸ ਪ੍ਰੋਗਰਾਮ ਵਿੱਚ ਰਾਗੀ ਢਾਡੀ ਅਤੇ ਬਾਬਾ ਹਰਵਿੰਦਰ ਸਿੰਘ ਜੋਨੀ ਜੀ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ ।