logo

ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ।

ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਫਤਿਹਗੜ੍ਹ ਸਾਹਿਬ ਸਰਹਿੰਦ ਵਿਖੇ ਸਮੂਹ ਸੰਗਤਾਂ ਨੇ ਬੜੀ ਸਰਧਾ ਨਾਲ ਮਨਾਇਆ ਗਿਆ ਹੈ। 13 ਪੋਹ 27/12/2024 ਦਿਨ ਸ਼ੁਕਰਵਾਰ ਵਾਲੇ ਦਿਨ ਮੀਂਹ ਪੈਦਾ ਰਿਹਾ ਤੇ ਸੰਗਤਾਂ ਪਾਲਕੀ ਸਾਹਿਬ ਨਾਲ ਬਹੁਤ ਪਿਆਰ ਸਤਿਕਾਰ ਅਪਣੱਤ ਨਾਲ ਚਲਦੇ ਰਹੇ ।

0
5 views