logo

ਪੰਜਾਬ ਵਿੱਚ ਕਿਸਾਨਾਂ ਵੱਲੋਂ ਪੰਜਾਬ ਬੰਦ ਦੀ ਕਾਲ ਨੂੰ ਮਿਲਿਆ ਸਮਰਥਨ

ਸ਼ਹਿਰ ਖੰਨਾ ਦੇ ਵਿੱਚ ਦੁਕਾਨਾਂ ਰਹੀਆਂ ਬੰਦ ਹਰ ਇੱਕ ਜਥੇਬੰਦੀ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਨ ਦੀ ਕੋਸ਼ਿਸ਼ ਕੀਤੀ ਗਈ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਲਾਏ ਗਏ ਨਾਰੇ ਕਿਸਾਨ ਆਗੂਆਂ ਵੱਲੋਂ ਜਨਤਾ ਨੂੰ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਗਈ ਅਤੇ ਜੋ ਖਨੌਰੀ ਬਾਰਡਰ ਤੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹਨ ਸਰਕਾਰ ਉਹਨਾਂ ਦੀਆਂ ਮੰਗਾਂ ਤੇ ਧਿਆਨ ਦਵੇ ਸਰਕਾਰ ਉਹਨਾਂ ਦੀਆਂ ਮੰਗਾਂ ਤੇ ਧਿਆਨ ਦੇਵੇ ਜੋ ਬੀਜੇਪੀ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਗੱਲ ਕੀਤੀ ਗਈ ਸੀ ਉਹਨਾਂ ਬਾਰੇ ਵੀ ਜਨਤਾ ਨੂੰ ਜਾਣੂ ਕਰਵਾਇਆ ਗਿਆ।

130
15161 views