logo

ਕਿਸਾਨਾਂ ਵੱਲੋਂ ਬੰਦ ਦੇ ਸੱਦੇ ਤੇ ਜਗਰਾਉਂ ਸ਼ਹਿਰ ਰਿਹਾ ਮੁਕੰਮਲ ਬੰਦ।

30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਅੱਜ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਪੂਰੇ ਪੰਜਾਬ ਅੰਦਰ ਭਰਪੂਰ ਸਮਰਥਨ ਮਿਲਿਆ ਸ਼ਹਿਰ ਜਗਰਾਉਂ ਮੁਕੰਮਲ ਬੰਦ ਰਿਹਾ।

0
8 views