ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਮੌਕੇ ਕੇਸਰੀ ਦਸਤਾਰ ਸਜ਼ਾ ਕੇ ਗੁਰੂਦੁਆਰਾ ਸਾਹਿਬ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਮੌਕੇ ਕੇਸਰੀ ਦਸਤਾਰ ਸਜ਼ਾ ਕੇ ਗੁਰੂਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਨਤਮਸਤਕ ਹੋਏ ਕੇਂਦਰੀ ਗ੍ਰਹਿ ਮੰਤਰੀ Amit shah, ਮਨਜਿੰਦਰ ਸਿਰਸਾ ਨੇ ਸਜ਼ਾਈਂ ਦਸਤਾਰ, DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ ਵੀ ਨਾਲ ਰਹੇ ਮੌਜੂਦ
#AmitShah #DSGMC #ManjinderSinghSirsa #HarmeetSinghKalka #PrakashGurpurab #ShriGuruGobindSinghji #ProPunjabTv #ProPunjabTv