ਦਿੱਲੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ED ਦੀ ਰੇਡ, ਚੋਣ ਕਮਿਸ਼ਨ ਨੂੰ ਮਿਲੀ ਸੀ ਸ਼ਿਕਾਇਤ
31,ਸਮਾਣਾ(ਗੁਰਪ੍ਰੀਤ ਸਿੰਘ)ਸੀਐਮ ਪੰਜਾਬ ਦੀ ਰਿਹਾਇਸ ਤੇ ED ਨੇ ਛਾਪਾ ਮਾਰਿਆ ਹੈ।ਜਾਣਕਾਰੀ ਮਿਲਦੇ ਹੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਹੜਕੰਪ ਮਚ ਗਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪਾ ਇਸ ਤਰ੍ਹਾਂ ਨਹੀਂ ਮਾਰਿਆ ਗਿਆ। ਸੂਤਰਾਂ ਦੀ ਮੰਨੀਏ ਤਾਂ ਚੋਣ ਕਮਿਸ਼ਨ ਨੂੰ ਇੱਕ ਗੰਭੀਰ ਸ਼ਿਕਾਇਤ ਮਿਲੀ ਸੀ। ਕਮਿਸ਼ਨ ਨੂੰ ਸੀ ਵਿਜ਼ਨ ਐਪ ਰਾਹੀਂ ਇੱਕ ਸ਼ਿਕਾਇਤ ਮਿਲੀ ਸੀ, ਜਿਸ ਅਨੁਸਾਰ ਉੱਥੇ ਨਕਦੀ ਵੰਡੀ ਜਾ ਰਹੀ ਸੀ। ਸ਼ਿਕਾਇਤ ਦੇ ਆਧਾਰ ‘ਤੇ, ਛਾਪਾ ਮਾਰਨ ਲਈ ਕਪੂਰਥਲਾ ਹਾਊਸ ਪਹੁੰਚੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਆਰਓ ਵੀ ਮੌਕੇ ‘ਤੇ ਪਹੁੰਚ ਗਿਆ ਹੈ।ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ।