ਸਿੱਖ ਸੰਗਤਾਂ ਨੂੰ ਸ਼੍ਰੀ ਫਤਹਿਗੜ੍ਹ ਸਾਹਿਬ, ਆਨੰਦਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ...ਫਲਾਇੰਗ ਇੰਚਾਰਜ
ਸਿੱਖ ਜਗਤ ਅੰਦਰ ਜਿੱਥੇ ਗੁਰਬਾਣੀ ਪੜਨੀ, ਸਿਮਰਨ ਕਰਨਾ ਅਤਿ ਜ਼ਰੂਰੀ ਹੁੰਦਾ, ਉਥੇ ਹੀ ਗੁਰਧਾਮਾਂ ਦੇ ਦਰਸ਼ਨ ਕਰਨਾ ਵੀ ਸਿੱਖ ਜਗਤ ਦਾ ਇੱਕ ਅਨਿਖੜਵਾ ਅੰਗ ਹੈ,ਜਿਸ ਤਹਿਤ ਸੰਗਤਾਂ ਦੀ ਸੇਵਾ ਕਰਦਿਆਂ ਬਾਬਾ ਬੁੱਢਾ ਜੀ ਇੰਟਰਨੈਸਨਲ ਗੁਰਮਤਿ ਗ੍ਰੰਥੀ ਸਭਾ ਦੇ ਫਲਾਇੰਗ ਇੰਚਾਰਜ ਜੀ ਦੀ ਅਗਵਾਈ ਹੇਠ ਨਗਰ ਚਾਟੀਵਿੰਡ, ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਿੱਖ ਸੰਗਤਾਂ ਨੂੰ ਸ਼੍ਰੀ ਫਤਹਿਗੜ੍ਹ ਸਾਹਿਬ, ਆਨੰਦਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ...